ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਕਿਉਂਕਿ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਪੰਜਾਬ ਹਰਿਆਣਾ ਹਾਈਕੋਰਟ 13 ਅਕਤੂਬਰ 2023 ਨੂੰ ਸੇਵਾਮੁਕਤ ਹੋ ਰਹੇ ਹਨ।