ਚੰਡੀਗੜ੍ਹ-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਤੇ ਮੰਡੀਕਰਨ ਦੇ ਮਸਲਿਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ, ਮੀਟਿੰਗ ਦੌਰਾਨ ਸਾਰਿਆਂ ਨਾਲ ਇਹ ਚਰਚਾ ਹੋਈ ਕਿ ਬਾਕੀ ਸੂਬਿਆਂ ਦੀਆਂ ਮੰਡੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਨਾਲ ਗੱਲ ਕੀਤੀ ਜਾਵੇ ਤੇ ਕਿਸਾਨਾਂ ਨੂੰ ਉਸਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈਕੇ ਵੀ ਚਰਚਾ ਕੀਤੀਆ ਗਈਆਂ ਹਨ .