ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ।