ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ-3 ਦੀ ਸਫ਼ਲਤਾਪੂਰਵਕ ਲੈਂਡਿੰਗ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰੀ ਝੰਡਾ ‘ਤਿਰੰਗਾ’ ਵੀ ਲਹਿਰਾਇਆ।