ਬੀਤੇ ਦਿਨੀਂ ਪੰਜਾਬ ਦੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਜੀ ਅਕਾਲ ਚਲਾਣਾ ਕਰ ਗਏ ਸਨ,
ਅੱਜ ਉਨ੍ਹਾਂ ਦੇ ਗ੍ਰਹਿ ਲੁਧਿਆਣਾ ਵਿਖੇ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਛਿੰਦਾ ਜੀ ਦੀ ਜਿੰਦਗੀ ਦੇ ਸਫ਼ਰ ਬਾਰੇ ਹੋਰ ਗਹਿਰਾਈ ਨਾਲ ਜਾਣਿਆ।
ਛਿੰਦਾ ਜੀ ਨੇ ਆਪਣੀ ਗਾਇਕੀ ਨਾਲ ਪੂਰੀ ਜਿੰਦਗੀ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ। ਉਹ ਆਪਣੇ ਗੀਤਾਂ ਰਾਹੀਂ ਹਮੇਸ਼ਾ ਅਮਰ ਰਹਿਣਗੇ।